× ਭਾਸ਼ਾ ਯੂਰਪ ਰੂਸੀ ਯੂਕਰੇਨੀਅਨ ਯੂਕਰੇਨੀਅਨ ਪੋਲਿਸ਼ ਸਰਬੀਆਈ ਬਲਗੇਰੀਅਨ ਸਲੋਵਾਕੀਅਨ ਚੈੱਕ ਰੋਮਾਨੀਅਨ ਮੋਲਡੋਵੀਅਨ ਆਜ਼ੇਰਬਾਈਜ਼ਾਨ ਆਰਮੇਨੀਆਈ ਜਾਰਜੀਅਨ ਅਲਬੇਨੀਅਨ ਅਵਰ ਬਸ਼ਕੀਰ ਤਤਾਰ ਚੇਚਨ ਸਲੋਵੇਨੀਆ ਕ੍ਰੋਏਸ਼ੀਅਨ ਇਸਤੋਨੀਅਨ ਲਾਤਵੀਅਨ ਲਿਥੁਆਨੀਅਨ ਹੰਗਰੀਆਈ ਫਿਨਿਸ਼ ਨਾਰਵੇਜੀਅਨ ਸਵੀਡਨੀ ਆਈਸਲੈਂਡਿਕ ਯੂਨਾਨੀ ਮਕਦੂਨੀਅਨ ਜਰਮਨ ਬਾਵੇਰੀਅਨ ਡੱਚ ਡੈਨਿਸ਼ ਵੈਲਸ਼ ਗੈਲਿਕ ਆਇਰਿਸ਼ ਫ੍ਰੈਂਚ ਬਾਸਕ ਕੈਟਲਨ ਇਤਾਲਵੀ ਗੈਲਸੀਅਨ ਰੋਮਨੀ Bosnian Kabardian ਉੱਤਰ ਅਮਰੀਕਾ ਅੰਗਰੇਜ਼ੀ ਸਾਉਥ ਅਮਰੀਕਾ ਸਪੈਨਿਸ਼ ਪੁਰਤਗਾਲੀ ਗੁਆਰਾਨੀ ਕੇਚੁਆਨ ਆਇਮਾਰਾ ਮੱਧ ਅਮਰੀਕਾ ਜਮੈਕਨ ਨਾਹੁਲਾਟ ਕੋਚੀ Q'eqchi ਹੈਤੀਆਈ ਪੂਰਬੀ ਏਸ਼ੀਆ ਚੀਨੀ ਜਪਾਨੀ ਕੋਰੀਆਈ ਮੰਗੋਲੀਅਨ ਉਇਗੂਰ ਹਮੋਂਗ Tibetian ਦੱਖਣੀ ਪੂਰਬੀ ਏਸ਼ੀਆ ਮਲੇਸ਼ੀਅਨ ਬਰਮੀਜ਼ ਹਖਾ ਚਿਨ ਨੇਪਾਲੀ ਸੇਬੂਆਨੋ ਤਾਗਾਲੋਗ ਕੰਬੋਡੀਅਨ ਥਾਈ ਇੰਡੋਨੇਸ਼ੀਆਈ ਸੁੰਡਨੀਜ਼ ਵੀਅਤਨਾਮੀ ਜਾਵਨੀਜ਼ ਲਾਓ ਇਬਾਨ ਆਈਉ ਮੀਆਂ ਕਚਿਨ ਲਹੂ Aceh Balinese Bugis Pampanga Sasak Shan Waray ਦੱਖਣੀ ਏਸ਼ੀਆ ਹਿੰਦੀ ਔਡਿਆ ਅਵਧੀ ਮਿਜ਼ੋ ਕੰਨੜ ਮਲਿਆਲਮ ਮਰਾਠੀ ਗੁਜਰਾਤੀ ਤਾਮਿਲ ਤੇਲਗੂ ਪੰਜਾਬੀ ਕੁਰੁਖ ਅਸਾਮੀ ਮੈਥਿਲੀ ਬੰਗਾਲੀ ਉਰਦੂ ਸਿੰਹਾਲਾ ਡੋਗਰੀ ਹਰਿਆਣਵੀ ਮੀਤੇਈ ਕੋਣਕਣੀ ਸੰਤਾਲੀ ਸਿੰਧੀ ਕੋਯਾ ਥਾਡੋ ਸੰਸਕ੍ਰਿਤ ਦੇਵਨਾਗਰੀ Adilabad Gondi Ahirani ਬਲੋਚੀ Bundeli Chhattisgarhi Garhwali Kangri Kumaoni Mewari Munda Sadri Seraiki Shekhawati Sylheti Bagri Bhilali Bodo Braj Tulu ਮੱਧ ਏਸ਼ੀਆ ਕਿਰਗਿਜ਼ ਉਜ਼ਬੇਕ ਤਾਜਿਕ ਤੁਰਕਮਨ ਕਜ਼ਾਖਸਤਾਨ ਕਾਰਕਲਪਕ ਮਧਿਅਪੂਰਵ ਤੁਰਕੀ ਇਬਰਾਨੀ ਅਰਬੀ ਫ਼ਾਰਸੀ ਕੁਰਦੀ Mazanderani ਪਸ਼ਤੋ ਕੋਪਟਿਕ ਅਫਰੀਕਾ ਅਫਰੀਕੀ ਕੋਸਾ ਜੁਲੂ ਨਡੇਬੇਲੇ ਸੋਥੋ ਅਮਹਰਿਕ ਵੋਲੇਟਟਾ ਨਾਈਜੀਰੀਆ ਮੋਸੀ ਇਕਾ ਦਿਨਾ ਕਾਬਲੇ ਇਈ ਸਵਾਹਿਲੀ ਮੋਰਾਕੋ ਸੋਮਾਲੀਅਨ ਸ਼ੋਨਾ ਮੈਡਾਗਾਸਕਰ ਇਗਬੋ ਲਿੰਗਾਲਾ ਬਾਉਲੇ ਸਿਸਵਤੀ ਸੋਂਗਾ ਸਵਾਨਾ ਗੈਂਬੀਆ ਯੋਰੂਬਾ ਕੰਬਾ ਕੀਨੀਆਰਵੰਦਾ ਹਉਸਾ ਚੀਵਾ ਲੂਓ ਮਕੁਆ ਡਿਊਲਾ ਫੁੱਲਫੁੱਲਦੇ ਕੈਲੇਨਜਿਨ ਕਿਕੂਯੂ ਕਿਕਵਾਂਗੋ ਕਿਰੁੰਡੀ ਕ੍ਰਿਓ ਨਾਈਜੀਰੀਅਨ ਪਿਡਗਿਨ ਓਰੋਮੋ ਤਸ਼ਿਲੁਬਾ ਤਸ਼ਿਵੇਂਦਾ ਟਵਾਈ ਉਮਬੁੰਦੂ ਲੱਗਬਾਰਾ ਲੁਗੁਰੂ ਪੁਲਰ ਗੁਸੀ ਮਾਸਾਈ ਤੁਰਕਾਨਾ ਮੋਬਾ ਨੁਅਰ ਸ਼ੀਲੁਕ ਤਮਸ਼ੇਕ ਮਕੌਂਡੇ Bemba Fon Hadiyya Ibibio Kimbundu Kimiiru Lango Liberian Kreyol Lomwe Mende Morisyen Ndau Nyankole Sena Sidamo Soga Songe Sukuma Tarifit Teso Tiv Zande Dagbani Edo Kituba ਆਸਟਰੇਲੀਆ ਮਹਾਂਦੀਪ ਨਿਊਜ਼ੀਲੈਂਡ ਪਾਪੂਆ ਨਿਊ ਗਿਨੀ ਪੁਰਾਣੀਆਂ ਭਾਸ਼ਾਵਾਂ ਅਰਾਮਾਈ ਲਾਤੀਨੀ ਐਸਪੇਰਾਂਤੋ 1 1 1 ਪਵਿੱਤਰ ਬਾਈਬਲ 2016 [2016] Standard 2023 [2023]ਪੰਜਾਬੀ ਮੌਜੂਦਾ ਤਰਜਮਾ 2022 [2022]ਪਵਿੱਤਰ ਬਾਈਬਲ 2021 [2021]Arabic 2020 [2020]ਇੰਡਿਅਨ ਰਿਵਾਇਜ਼ਡ 2019 [2019]ਪਵਿੱਤਰ ਬਾਈਬਲ 2016 [2016]ERV 2010 [2010]ਪਵਿੱਤਰ ਬਾਈਬਲ 2002 [2002]1 1 1 ਜ਼ਬੂਰ ਉਤਪਤਕੂਚਲੇਵੀਆਂ ਦੀ ਪੋਥੀਨੰਬਰਬਿਵਸਥਾ ਸਾਰਯਹੋਸ਼ੁਆਜੱਜਰੂਥ1 ਸਮੂਏਲ2 ਸਮੂਏਲ1 ਰਾਜਿਆਂ2 ਰਾਜਿਆਂ1 ਇਤਹਾਸ2 ਇਤਹਾਸਅਜ਼ਰਾਨਹਮਯਾਹਅਸਤਰਜੌਬਜ਼ਬੂਰਕਹਾਉਤਾਂਉਪਦੇਸ਼ਕ ਦੀ ਪੋਥੀਸੁਲੇਮਾਨ ਦਾ ਸਤਾਰਾਂਯਸਾਯਾਹਯਿਰਮਿਯਾਹਵਿਰਲਾਪਹਿਜ਼ਕੀਏਲਦਾਨੀਏਲਹੋਸ਼ੇਆਜੋਅਲਆਮੋਸਓਬਦਿਆਹਯੂਨਾਹਮੀਕਾਹਨਹੂਮਹਬੱਕੂਕਸਫ਼ਨਯਾਹਹਾਗਈਜ਼ਕਰਯਾਹਮਲਾਕੀ--- --- ---ਮੈਥਿਊਮਾਰਕਲੂਕਾਜੌਹਨਰਸੂਲਾਂ ਦੇ ਕਰਤੱਬਰੋਮੀਆਂ1 ਕੁਰਿੰਥੀਆਂ2 ਕੁਰਿੰਥੀਆਂਗਲਾਟੀਆਂਅਫ਼ਸੀਆਂਫ਼ਿਲਪੀਨਕੁਲੁੱਸੀਆਂ1 ਥੱਸਲੁਨੀਕੀਆਂ2 ਥੱਸਲੁਨੀਕੀਆਂ1 ਤਿਮੋਥਿਉਸ2 ਤਿਮੋਥਿਉਸਟਾਈਟਸਫਿਲੇਮੋਨਇਬਰਾਨੀਜੇਮਜ਼1 ਪਤਰਸ2 ਪਤਰਸ1 ਯੂਹੰਨਾ2 ਯੂਹੰਨਾ3 ਯੂਹੰਨਾਯਹੂਦਾਹਪਰਕਾਸ਼ ਦੀ ਪੋਥੀ1 1 1 10 1234567891011121314151617181920212223242526272829303132333435363738394041424344454647484950515253545556575859606162636465666768697071727374757677787980818283848586878889909192939495969798991001011021031041051061071081091101111121131141151161171181191201211221231241251261271281291301311321331341351361371381391401411421431441451461471481491501 1 1 : 14 1234567891011121314151617181 1 1 ਪੰਜਾਬੀ ਬਾਈਬਲ 2016 ਜ਼ਬੂਰ 10 ਨੋਟ ਸੰਭਾਲੋ 1ਹੇ ਯਹੋਵਾਹ, ਤੂੰ ਦੂਰ ਕਿਉਂ ਖੜਾ ਰਹਿੰਦਾ ਹੈਂॽ ਬਿਪਤਾ ਦੇ ਵੇਲੇ ਤੂੰ ਆਪਣੇ ਆਪ ਨੂੰ ਕਿਉਂ ਲੁਕਾਉਂਦਾ ਹੈਂॽ2ਦੁਸ਼ਟ ਆਪਣੇ ਹੰਕਾਰ ਵਿੱਚ ਮਸਕੀਨਾਂ ਦਾ ਪਿੱਛਾ ਤੁੰਦੀ ਨਾਲ ਕਰਦਾ ਹੈ, ਜਿਹੜੀਆਂ ਜੁਗਤਾਂ ਉਨ੍ਹਾਂ ਨੇ ਸੋਚੀਆਂ ਓਹਨਾਂ ਵਿੱਚ ਓਹ ਆਪ ਫਸ ਜਾਣ!3ਕਿਉਂ ਜੋ ਦੁਸ਼ਟ ਆਪਣੇ ਮਨ ਦੀਆਂ ਕਾਮਨਾਂ ਉੱਤੇ ਫੂੰ ਫੂੰ ਕਰਦਾ ਹੈ, ਅਤੇ ਲੋਭੀ ਯਹੋਵਾਹ ਨੂੰ ਫਿਟਕਾਰਦਾ ਅਤੇ ਤੁੱਛ ਜਾਣਦਾ ਹੈ।4ਦੁਸ਼ਟ ਆਪਣੇ ਮੁਖ ਦੇ ਹੰਕਾਰ ਦੇ ਕਾਰਨ ਉਹ ਨੂੰ ਨਹੀਂ ਭਾਲੇਗਾ, ਉਸ ਦਾ ਸਾਰਾ ਵਿਚਾਰ ਏਹ ਹੈ ਭਈ ਪਰਮੇਸ਼ੁਰ ਹੈ ਹੀ ਨਹੀਂ!5 ਉਹ ਦੀ ਚਾਲ ਹਰ ਵੇਲੇ ਇਸਥਿਰ ਹੁੰਦੀ ਹੈ, ਤੇਰੇ ਨਿਆਉਂ ਉਹ ਦੀ ਸਮਝ ਤੋਂ ਉੱਚੇ ਹਨ, ਉਹ ਆਪਣੇ ਸਾਰੇ ਵਿਰੋਧੀਆਂ ਉੱਤੇ ਫੁੰਕਾਰੇ ਮਾਰਦਾ ਹੈ।6ਉਹ ਆਪਣੇ ਮਨ ਵਿੱਚ ਆਖਦਾ ਹੈ ਭਈ ਮੈਂ ਕਦੇ ਨਾ ਡੋਲਾਂਗਾ, ਪੀੜ੍ਹੀਓਂ ਪੀੜ੍ਹੀ ਮੈਂ ਦੁਖ ਵਿੱਚ ਨਹੀਂ ਹੋਵਾਂਗਾ।7ਉਹ ਦਾ ਮੂੰਹ ਫਿਟਕਾਰ, ਛਲ ਅਰ ਅਨ੍ਹੇਰ ਨਾਲ ਭਰਿਆ ਹੋਇਆ ਹੈ, ਉਹ ਦੀ ਜੀਭ ਦੇ ਹੇਠ ਸ਼ਰਾਰਤ ਅਰ ਬਦੀ ਹੈ।8ਉਹ ਪਿਡਾਂ ਦੇ ਓਹਲਿਆਂ ਵਿੱਚ ਬਹਿੰਦਾ ਹੈ, ਉਹ ਗੁਪਤ ਥਾਵਾਂ ਵਿੱਚ ਨਿਰਦੋਸ਼ਾਂ ਦਾ ਘਾਤ ਕਰਦਾ ਹੈ, ਉਹ ਦੀਆਂ ਅੱਖੀਆਂ ਅਨਾਥਾਂ ਦੀ ਤੱਕ ਵਿੱਚ ਲੱਗੀਆਂ ਹੋਈਆਂ ਹਨ।9ਜਿਵੇਂ ਬਬਰ ਸ਼ੇਰ ਆਪਣੇ ਘੁਰਨੇ ਵਿੱਚ, ਤਿਵੇਂ ਹੀ ਉਹ ਆਪਣੇ ਗੁਪਤ ਥਾਂ ਵਿੱਚ ਛਹਿ ਕੇ ਬੈਠਾ ਰਹਿੰਦਾ ਹੈ, ਉਹ ਮਸਕੀਨ ਨੂੰ ਫੜਨ ਲਈ ਛਹਿ ਵਿੱਚ ਬੈਠਦਾ ਹੈ, ਉਹ ਮਸਕੀਨ ਨੂੰ ਆਪਣੇ ਜਾਲ ਵਿੱਚ ਧੂਹ ਫੜ ਲੈਂਦਾ ਹੈ।10ਉਹ ਦਾਬਾ ਮਾਰ ਕੇ ਝੁਕ ਜਾਂਦਾ ਹੈ, ਅਨਾਥ ਉਹ ਦਿਆਂ ਬਲ ਵਾਲੇ ਹੱਥੀਂ ਡਿੱਗ ਪੈਂਦੇ ਹਨ।11ਉਹ ਆਪਣੇ ਮਨ ਵਿੱਚ ਆਖਿਆ ਹੈ ਭਈ ਪਰਮੇਸ਼ੁਰ ਭੁੱਲ ਗਿਆ ਹੈ, ਉਸ ਆਪਣਾ ਮੂੰਹ ਛਿਪਾਇਆ ਹੈ, ਉਹ ਕਦੀ ਵੀ ਨਾ ਵੇਖੇਗਾ!12ਉੱਠ, ਹੇ ਯਹੋਵਾਹ! ਹੇ ਪਰਮੇਸ਼ੁਰ, ਆਪਣਾ ਹੱਥ ਚੁੱਕ, ਮਸਕੀਨਾਂ ਨੂੰ ਨਾ ਵਿਸਾਰ।13ਦੁਸ਼ਟ ਨੇ ਕਿਉਂ ਪਰਮੇਸ਼ੁਰ ਨੂੰ ਤੁੱਛ ਜਾਤਾ ਹੈ, ਅਤੇ ਆਪਣੇ ਮਨ ਵਿੱਚ ਆਖਿਆ ਹੈ ਕਿ ਤੂੰ ਪੁੱਛ ਗਿੱਛ ਨਹੀਂ ਕਰੇਂਗਾॽ14ਤੈਂ ਤਾਂ ਵੇਖਿਆ ਹੈ ਕਿਉਂ ਜੋ ਤੂੰ ਸ਼ਰਾਰਤ ਅਰ ਡਾਹ ਉੱਤੇ ਨਿਗਾਹ ਰੱਖਦਾ ਹੈਂ, ਭਈ ਆਪਣੇ ਹੀ ਹੱਥ ਵਿੱਚ ਲੈ ਲਵੇਂ। ਅਨਾਥ ਆਪਣੇ ਆਪ ਨੂੰ ਤੇਰੇ ਉੱਤੇ ਛੱਡਦਾ ਹੈ, ਯਤੀਮ ਦਾ ਸਹਾਇਕ ਤੂੰ ਹੀ ਰਿਹਾ ਹੈਂ।15ਦੁਸ਼ਟ ਦੀ ਬਾਹ ਭੰਨ ਸੁੱਟ! ਦੁਸ਼ਟ ਦੀ ਬਦੀ ਨੂੰ ਭਾਲ ਜਦ ਤੀਕ ਕੁਝ ਹੋਰ ਨਾ ਲੱਭੇ।।16ਯਹੋਵਾਹ ਜੁੱਗੋ ਜੁਗ ਪਾਤਸ਼ਾਹ ਹੈ। ਪਰਾਈਆਂ ਕੌਮਾਂ ਉਹ ਦੇ ਦੇਸ ਵਿੱਚੋਂ ਨਸ਼ਟ ਹੋ ਗਈਆਂ।17ਹੇ ਯਹੋਵਾਹ, ਤੂੰ ਮਸਕੀਨਾਂ ਦੀ ਇੱਛਿਆ ਸੁਣੀ ਹੈ, ਤੂੰ ਉਨ੍ਹਾਂ ਦਿਆਂ ਮਨਾਂ ਨੂੰ ਦ੍ਰਿੜ੍ਹ ਕਰੇਂਗਾ, ਤੂੰ ਆਪਣਾ ਕੰਨ ਲਾਏਂਗਾ18ਤਾਂ ਜੋ ਤੂੰ ਯਤੀਮ ਅਰ ਸਤਾਏ ਹੋਏ ਦਾ ਨਿਆਉਂ ਕਰੇਂ, ਭਈ ਇਨਸਾਨ ਜਿਹੜਾ ਮਿੱਟੀ ਦਾ ਹੈ ਫੇਰ ਕਦੀ ਅਨ੍ਹੇਰ ਨਾ ਕਰੇ।।Punjabi Bible 2016 Copyright © 2016 by The Bible Society of India ਪੰਜਾਬੀ ਬਾਈਬਲ 2016 ਜ਼ਬੂਰ 10 00:00:00 00:00:00 0.5x 2.0x https://beblia.bible:81/BibleAudio/punjabi2016/psalms/010.mp3 150 10