× ਭਾਸ਼ਾ ਯੂਰਪ ਰੂਸੀ ਯੂਕਰੇਨੀਅਨ ਯੂਕਰੇਨੀਅਨ ਪੋਲਿਸ਼ ਸਰਬੀਆਈ ਬਲਗੇਰੀਅਨ ਸਲੋਵਾਕੀਅਨ ਚੈੱਕ ਰੋਮਾਨੀਅਨ ਮੋਲਡੋਵੀਅਨ ਆਜ਼ੇਰਬਾਈਜ਼ਾਨ ਆਰਮੇਨੀਆਈ ਜਾਰਜੀਅਨ ਅਲਬੇਨੀਅਨ ਅਵਰ ਬਸ਼ਕੀਰ ਤਤਾਰ ਚੇਚਨ ਸਲੋਵੇਨੀਆ ਕ੍ਰੋਏਸ਼ੀਅਨ ਇਸਤੋਨੀਅਨ ਲਾਤਵੀਅਨ ਲਿਥੁਆਨੀਅਨ ਹੰਗਰੀਆਈ ਫਿਨਿਸ਼ ਨਾਰਵੇਜੀਅਨ ਸਵੀਡਨੀ ਆਈਸਲੈਂਡਿਕ ਯੂਨਾਨੀ ਮਕਦੂਨੀਅਨ ਜਰਮਨ ਬਾਵੇਰੀਅਨ ਡੱਚ ਡੈਨਿਸ਼ ਵੈਲਸ਼ ਗੈਲਿਕ ਆਇਰਿਸ਼ ਫ੍ਰੈਂਚ ਬਾਸਕ ਕੈਟਲਨ ਇਤਾਲਵੀ ਗੈਲਸੀਅਨ ਰੋਮਨੀ Bosnian Kabardian ਉੱਤਰ ਅਮਰੀਕਾ ਅੰਗਰੇਜ਼ੀ ਸਾਉਥ ਅਮਰੀਕਾ ਸਪੈਨਿਸ਼ ਪੁਰਤਗਾਲੀ ਗੁਆਰਾਨੀ ਕੇਚੁਆਨ ਆਇਮਾਰਾ ਮੱਧ ਅਮਰੀਕਾ ਜਮੈਕਨ ਨਾਹੁਲਾਟ ਕੋਚੀ Q'eqchi ਹੈਤੀਆਈ ਪੂਰਬੀ ਏਸ਼ੀਆ ਚੀਨੀ ਜਪਾਨੀ ਕੋਰੀਆਈ ਮੰਗੋਲੀਅਨ ਉਇਗੂਰ ਹਮੋਂਗ Tibetian ਦੱਖਣੀ ਪੂਰਬੀ ਏਸ਼ੀਆ ਮਲੇਸ਼ੀਅਨ ਬਰਮੀਜ਼ ਹਖਾ ਚਿਨ ਨੇਪਾਲੀ ਸੇਬੂਆਨੋ ਤਾਗਾਲੋਗ ਕੰਬੋਡੀਅਨ ਥਾਈ ਇੰਡੋਨੇਸ਼ੀਆਈ ਵੀਅਤਨਾਮੀ ਜਾਵਨੀਜ਼ ਲਾਓ ਇਬਾਨ ਆਈਉ ਮੀਆਂ ਕਚਿਨ ਲਹੂ Aceh Balinese Bugis Pampanga Sasak Shan Waray ਦੱਖਣੀ ਏਸ਼ੀਆ ਹਿੰਦੀ ਔਡਿਆ ਅਵਧੀ ਮਿਜ਼ੋ ਕੰਨੜ ਮਲਿਆਲਮ ਮਰਾਠੀ ਗੁਜਰਾਤੀ ਤਾਮਿਲ ਤੇਲਗੂ ਪੰਜਾਬੀ ਕੁਰੁਖ ਅਸਾਮੀ ਮੈਥਿਲੀ ਬੰਗਾਲੀ ਉਰਦੂ ਸਿੰਹਾਲਾ ਡੋਗਰੀ ਹਰਿਆਣਵੀ ਮੀਤੇਈ ਕੋਣਕਣੀ ਸੰਤਾਲੀ ਸਿੰਧੀ ਕੋਯਾ ਥਾਡੋ ਸੰਸਕ੍ਰਿਤ ਦੇਵਨਾਗਰੀ Adilabad Gondi Ahirani ਬਲੋਚੀ Bundeli Chhattisgarhi Garhwali Kangri Kumaoni Mewari Munda Sadri Seraiki Shekhawati Sylheti Bagri Bhilali Bodo Braj Tulu ਮੱਧ ਏਸ਼ੀਆ ਕਿਰਗਿਜ਼ ਉਜ਼ਬੇਕ ਤਾਜਿਕ ਤੁਰਕਮਨ ਕਜ਼ਾਖਸਤਾਨ ਕਾਰਕਲਪਕ ਮਧਿਅਪੂਰਵ ਤੁਰਕੀ ਇਬਰਾਨੀ ਅਰਬੀ ਫ਼ਾਰਸੀ ਕੁਰਦੀ Mazanderani ਪਸ਼ਤੋ ਕੋਪਟਿਕ ਅਫਰੀਕਾ ਅਫਰੀਕੀ ਕੋਸਾ ਜੁਲੂ ਨਡੇਬੇਲੇ ਸੋਥੋ ਅਮਹਰਿਕ ਵੋਲੇਟਟਾ ਨਾਈਜੀਰੀਆ ਮੋਸੀ ਇਕਾ ਦਿਨਾ ਕਾਬਲੇ ਇਈ ਸਵਾਹਿਲੀ ਮੋਰਾਕੋ ਸੋਮਾਲੀਅਨ ਸ਼ੋਨਾ ਮੈਡਾਗਾਸਕਰ ਇਗਬੋ ਲਿੰਗਾਲਾ ਬਾਉਲੇ ਸਿਸਵਤੀ ਸੋਂਗਾ ਸਵਾਨਾ ਗੈਂਬੀਆ ਯੋਰੂਬਾ ਕੰਬਾ ਕੀਨੀਆਰਵੰਦਾ ਹਉਸਾ ਚੀਵਾ ਲੂਓ ਮਕੁਆ ਡਿਊਲਾ ਫੁੱਲਫੁੱਲਦੇ ਕੈਲੇਨਜਿਨ ਕਿਕੂਯੂ ਕਿਕਵਾਂਗੋ ਕਿਰੁੰਡੀ ਕ੍ਰਿਓ ਨਾਈਜੀਰੀਅਨ ਪਿਡਗਿਨ ਓਰੋਮੋ ਤਸ਼ਿਲੁਬਾ ਤਸ਼ਿਵੇਂਦਾ ਟਵਾਈ ਉਮਬੁੰਦੂ ਲੱਗਬਾਰਾ ਲੁਗੁਰੂ ਪੁਲਰ ਗੁਸੀ ਮਾਸਾਈ ਤੁਰਕਾਨਾ ਮੋਬਾ ਨੁਅਰ ਸ਼ੀਲੁਕ ਤਮਸ਼ੇਕ ਮਕੌਂਡੇ Bemba Fon Hadiyya Ibibio Kimbundu Kimiiru Lango Liberian Kreyol Lomwe Mende Morisyen Ndau Nyankole Sena Sidamo Soga Songe Sukuma Tarifit Teso Tiv Zande Dagbani Edo Kituba ਆਸਟਰੇਲੀਆ ਮਹਾਂਦੀਪ ਨਿਊਜ਼ੀਲੈਂਡ ਪਾਪੂਆ ਨਿਊ ਗਿਨੀ ਪੁਰਾਣੀਆਂ ਭਾਸ਼ਾਵਾਂ ਅਰਾਮਾਈ ਲਾਤੀਨੀ ਐਸਪੇਰਾਂਤੋ 1 1 1 ਪਵਿੱਤਰ ਬਾਈਬਲ 2016 [2016] Standard 2023 [2023]ਪੰਜਾਬੀ ਮੌਜੂਦਾ ਤਰਜਮਾ 2022 [2022]ਪਵਿੱਤਰ ਬਾਈਬਲ 2021 [2021]Arabic 2020 [2020]ਇੰਡਿਅਨ ਰਿਵਾਇਜ਼ਡ 2019 [2019]ਪਵਿੱਤਰ ਬਾਈਬਲ 2016 [2016]ERV 2010 [2010]ਪਵਿੱਤਰ ਬਾਈਬਲ 2002 [2002]1 1 1 ਮੈਥਿਊ ਉਤਪਤਕੂਚਲੇਵੀਆਂ ਦੀ ਪੋਥੀਨੰਬਰਬਿਵਸਥਾ ਸਾਰਯਹੋਸ਼ੁਆਜੱਜਰੂਥ1 ਸਮੂਏਲ2 ਸਮੂਏਲ1 ਰਾਜਿਆਂ2 ਰਾਜਿਆਂ1 ਇਤਹਾਸ2 ਇਤਹਾਸਅਜ਼ਰਾਨਹਮਯਾਹਅਸਤਰਜੌਬਜ਼ਬੂਰਕਹਾਉਤਾਂਉਪਦੇਸ਼ਕ ਦੀ ਪੋਥੀਸੁਲੇਮਾਨ ਦਾ ਸਤਾਰਾਂਯਸਾਯਾਹਯਿਰਮਿਯਾਹਵਿਰਲਾਪਹਿਜ਼ਕੀਏਲਦਾਨੀਏਲਹੋਸ਼ੇਆਜੋਅਲਆਮੋਸਓਬਦਿਆਹਯੂਨਾਹਮੀਕਾਹਨਹੂਮਹਬੱਕੂਕਸਫ਼ਨਯਾਹਹਾਗਈਜ਼ਕਰਯਾਹਮਲਾਕੀ--- --- ---ਮੈਥਿਊਮਾਰਕਲੂਕਾਜੌਹਨਰਸੂਲਾਂ ਦੇ ਕਰਤੱਬਰੋਮੀਆਂ1 ਕੁਰਿੰਥੀਆਂ2 ਕੁਰਿੰਥੀਆਂਗਲਾਟੀਆਂਅਫ਼ਸੀਆਂਫ਼ਿਲਪੀਨਕੁਲੁੱਸੀਆਂ1 ਥੱਸਲੁਨੀਕੀਆਂ2 ਥੱਸਲੁਨੀਕੀਆਂ1 ਤਿਮੋਥਿਉਸ2 ਤਿਮੋਥਿਉਸਟਾਈਟਸਫਿਲੇਮੋਨਇਬਰਾਨੀਜੇਮਜ਼1 ਪਤਰਸ2 ਪਤਰਸ1 ਯੂਹੰਨਾ2 ਯੂਹੰਨਾ3 ਯੂਹੰਨਾਯਹੂਦਾਹਪਰਕਾਸ਼ ਦੀ ਪੋਥੀ1 1 1 1 123456789101112131415161718192021222324252627281 1 1 : 1 123456789101112131415161718192021222324251 1 1 ਪੰਜਾਬੀ ਬਾਈਬਲ 2016 ਮੈਥਿਊ 1 ਨੋਟ ਸੰਭਾਲੋ 1ਕੁਲਪੱਤ੍ਰੀ ਯਿਸੂ ਮਸੀਹ ਦਾਊਦ ਦੇ ਪੁੱਤ੍ਰ ਦੀ ਜਿਹੜਾ ਅਬਰਾਹਾਮ ਦਾ ਪੁੱਤ੍ਰ ਸੀ।2ਅਬਰਾਹਾਮ ਤੋਂ ਇਸਹਾਕ ਜੰਮਿਆ ਅਤੇ ਇਸਹਾਕ ਤੋਂ ਯਾਕੂਬ ਜੰਮਿਆ ਅਤੇ ਯਾਕੂਬ ਤੋਂ ਯਹੂਦਾਹ ਤੇ ਉਸ ਦੇ ਭਰਾ ਜੰਮੇ3ਅਤੇ ਯਹੂਦਾਹ ਤੋਂ ਫ਼ਰਸ ਅਤੇ ਜ਼ਰਾ ਤਾਮਾਰ ਦੀ ਕੁੱਖੋਂ ਜੰਮੇ ਅਤੇ ਫ਼ਰਸ ਤੋਂ ਹਸਰੋਨ ਜੰਮਿਆ ਅਤੇ ਹਸਰੋਨ ਤੋਂ ਰਾਮ ਜੰਮਿਆ4ਅਤੇ ਰਾਮ ਤੋਂ ਅੰਮੀਨਾਦਾਬ ਜੰਮਿਆ ਅਤੇ ਅੰਮੀਨਾਦਾਬ ਤੋਂ ਨਹਸ਼ੋਨ ਜੰਮਿਆ ਅਤੇ ਨਹਸ਼ੋਨ ਤੋਂ ਸਲਮੋਨ ਜੰਮਿਆ5ਅਤੇ ਸਲਮੋਨ ਤੋਂ ਬੋਅਜ਼ ਰਾਹਾਬ ਦੀ ਕੁੱਖੋਂ ਜੰਮਿਆ ਅਤੇ ਬੋਅਜ਼ ਤੋਂ ਉਬੇਦ ਰੂਥ ਦੀ ਕੁੱਖੋਂ ਜੰਮਿਆ ਅਤੇ ਉਬੇਦ ਤੋਂ ਯੱਸੀ ਜੰਮਿਆ6ਅਤੇ ਯੱਸੀ ਤੋਂ ਦਾਊਦ ਪਾਤਸ਼ਾਹ ਜੰਮਿਆ ਅਤੇ ਦਾਊਦ ਪਾਤਸ਼ਾਹ ਤੋਂ ਸੁਲੇਮਾਨ ਊਰੀਯਾਹ ਦੀ ਤੀਵੀਂ ਦੀ ਕੁੱਖੋਂ ਜੰਮਿਆ7ਅਤੇ ਸੁਲੇਮਾਨ ਤੋਂ ਰਹਬੁਆਮ ਜੰਮਿਆ ਅਤੇ ਰਹਬੁਆਮ ਤੋਂ ਅਬੀਯਾਹ ਜੰਮਿਆ ਅਤੇ ਅਬੀਯਾਹ ਤੋਂ ਆਸਾ ਜੰਮਿਆ8ਅਤੇ ਆਸਾ ਤੋਂ ਯਹੋਸ਼ਾਫਾਟ ਜੰਮਿਆ ਅਤੇ ਯਹੋਸ਼ਾਫਾਟ ਤੋਂ ਯੋਰਾਮ ਜੰਮਿਆ ਅਤੇ ਯੋਰਾਮ ਤੋਂ ਉੱਜ਼ੀਯਾਹ ਜੰਮਿਆ9ਅਤੇ ਉੱਜੀਯਾਹ ਤੋਂ ਯੋਥਾਮ ਜੰਮਿਆ ਅਤੇ ਯੋਥਾਮ ਤੋਂ ਆਹਾਜ਼ ਜੰਮਿਆ ਅਤੇ ਆਹਾਜ ਤੋਂ ਹਿਜ਼ਕੀਯਾਹ ਜੰਮਿਆ10ਅਤੇ ਹਿਜ਼ਕੀਯਾਹ ਤੋਂ ਮਨੱਸਹ ਜੰਮਿਆ ਅਤੇ ਮਨੱਸਹ ਤੋਂ ਆਮੋਨ ਜੰਮਿਆ ਅਤੇ ਆਮੋਨ ਤੋਂ ਯੋਸ਼ੀਯਾਹ ਜੰਮਿਆ11ਅਤੇ ਯੋਸ਼ੀਯਾਹ ਤੋਂ ਯਕਾਨਯਾਹ ਅਰ ਉਹ ਦੇ ਭਰਾ ਬਾਬੁਲ ਨੂੰ ਉੱਠ ਜਾਣ ਦੇ ਸਮੇ ਜੰਮੇ।।12ਬਾਬੁਲ ਨੂੰ ਉੱਠ ਜਾਣ ਤੋਂ ਪਿੱਛੇ ਯਕਾਨਯਾਹ ਤੋਂ ਸ਼ਅਲਤੀਏਲ ਜੰਮਿਆ ਅਤੇ ਸ਼ਅਲਤੀਏਲ ਤੋਂ ਜ਼ਰੁੱਬਾਬਲ ਜੰਮਿਆ13ਅਤੇ ਜ਼ਰੁੱਬਾਬਲ ਤੋਂ ਅਬੀਹੂਦ ਜੰਮਿਆ ਅਤੇ ਅਬੀਹੂਦ ਤੋਂ ਅਲਯਾਕੀਮ ਜੰਮਿਆ ਅਤੇ ਅਲਯਾਕੀਮ ਤੋਂ ਅੱਜ਼ੋਰ ਜੰਮਿਆ14ਅਤੇ ਅੱਜ਼ੋਰ ਤੋਂ ਸਾਦੋਕ ਜੰਮਿਆ ਅਤੇ ਸਾਦੋਕ ਤੋਂ ਯਾਕੀਨ ਜੰਮਿਆ ਅਤੇ ਯਾਕੀਨ ਤੋਂ ਅਲੀਹੂਦ ਜੰਮਿਆ15ਅਤੇ ਅਲੀਹੂਦ ਤੋਂ ਅਲਾਜ਼ਾਰ ਜੰਮਿਆ ਅਤੇ ਅਲਾਜ਼ਾਰ ਤੋਂ ਮੱਥਾਨ ਜੰਮਿਆ ਅਤੇ ਮੱਥਾਨ ਤੋਂ ਯਾਕੂਬ ਜੰਮਿਆ16ਅਤੇ ਯਾਕੂਬ ਤੋਂ ਯੂਸੁਫ਼ ਜੰਮਿਆ । ਉਹ ਉਸ ਮਰਿਯਮ ਦਾ ਪਤੀ ਸੀ ਜਿਹ ਦੀ ਕੁੱਖੋਂ ਯਿਸੂ ਜਿਹੜਾ ਮਸੀਹ ਕਹਾਉਂਦਾ ਹੈ।।17ਸੋ ਅਬਰਾਹਾਮ ਤੋਂ ਲੈਕੇ ਦਾਊਦ ਤੀਕਰ ਸੱਭੋ ਚੌਦਾਂ ਪੀਹੜੀਆਂ ਹਨ ਅਤੇ ਦਾਊਦ ਤੋਂ ਲੈਕੇ ਬਾਬੁਲ ਨੂੰ ਉੱਠ ਜਾਣ ਤੀਕਰ ਚੌਦਾਂ ਪੀਹੜੀਆਂ ਹਨ ਅਤੇ ਬਾਬੁਲ ਨੂੰ ਉੱਠ ਜਾਣ ਤੋਂ ਲੈਕੇ ਮਸੀਹ ਤੀਕਰ ਚੌਂਦਾ ਪੀਹੜੀਆਂ ਹਨ।।18ਯਿਸੂ ਮਸੀਹ ਦਾ ਜਨਮ ਇਉਂ ਹੋਇਆ ਕਿ ਜਾਂ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਕੁੜਮਾਈ ਹੋਈ ਸੀ ਤਾਂ ਉਨ੍ਹਾਂ ਦੇ ਇੱਕਠੇ ਹੋਣ ਤੋਂ ਪਹਿਲਾਂ ਉਹ ਪਵਿੱਤ੍ਰ ਆਤਮਾ ਤੋਂ ਗਰਭਵੰਤੀ ਪਾਈ ਗਈ19ਤਦ ਉਹ ਦੇ ਪਤੀ ਯੂਸੁਫ਼ ਨੇ ਜਿਹੜਾ ਧਰਮੀ ਪੁਰਖ ਸੀ ਅਤੇ ਇਹ ਨਹੀਂ ਸੀ ਚਾਹੁੰਦਾ ਭਈ ਉਹ ਨੂੰ ਕਲੰਕਣ ਪਰਗਟ ਕਰੇ ਇਹ ਦਲੀਲ ਕੀਤੀ ਜੋ ਉਹ ਨੂੰ ਚੁੱਪ ਕੀਤਿਆਂ ਤਿਆਗ ਦੇਵੇ20ਪਰ ਜਾਂ ਉਹ ਇੰਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਹੋਇਆ ਸੀ ਤਾਂ ਵੇਖੋ, ਪ੍ਰਭੁ ਦੇ ਇੱਕ ਦੂਤ ਨੇ ਸੁਫਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤ੍ਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤ੍ਰ ਆਤਮਾ ਤੋਂ ਹੈ21ਉਹ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਮ ਯਿਸੂ ਰੱਖੀਂ ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ22ਇਹ ਸਭ ਕੁਝ ਇਸ ਲਈ ਹੋਇਆ ਭਈ ਜਿਹੜੀ ਗੱਲ ਪ੍ਰਭੁ ਨੇ ਨਬੀ ਦੀ ਜ਼ਬਾਨੀ ਆਖੀ ਸੀ ਉਹ ਪੂਰੀ ਹੋਵੇ ਕਿ23ਵੇਖੋ ਕੁਆਰੀ ਗਰਭਣੀ ਹੋਵੇਗੀ ਅਤੇ ਪੁੱਤ੍ਰ ਜਣੇਗੀ, ਅਤੇ ਓਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ।। ਜਿਹ ਦਾ ਅਰਥ ਇਹ ਹੈ, \ਪਰਮੇਸ਼ੁਰ ਅਸਾਡੇ ਸੰਗ\24ਤਦੋਂ ਯੂਸੁਫ਼ ਨੇ ਸੁੱਤਿਓਂ ਉੱਠ ਕੇ ਜਿਵੇਂ ਪ੍ਰਭੁ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਤਿਵੇਂ ਹੀ ਕੀਤਾ ਅਰ ਆਪਣੀ ਪਤਨੀ ਨੂੰ ਆਪਣੇ ਘਰ ਲਿਆਇਆ25ਅਤੇ ਉਹ ਨੂੰ ਨਾ ਜਾਣਿਆ ਜਿੰਨਾ ਚਿਰ ਉਹ ਪੁੱਤ੍ਰ ਨਾ ਜਣੀ ਅਤੇ ਉਹ ਦਾ ਨਾਮ ਯਿਸੂ ਰੱਖਿਆ।।Punjabi Bible 2016 Copyright © 2016 by The Bible Society of India ਪੰਜਾਬੀ ਬਾਈਬਲ 2016 ਮੈਥਿਊ 1 00:00:00 00:00:00 0.5x 2.0x https://beblia.bible:81/BibleAudio/punjabi2016/matthew/001.mp3 28 1