ਦਿਨ ਦਾ ਆਇਤਸਿਤੰਬਰ 11 ਜ਼ਬੂਰ 10:14 ਤੈਂ ਤਾਂ ਵੇਖਿਆ ਹੈ ਕਿਉਂ ਜੋ ਤੂੰ ਸ਼ਰਾਰਤ ਅਰ ਡਾਹ ਉੱਤੇ ਨਿਗਾਹ ਰੱਖਦਾ ਹੈਂ, ਭਈ ਆਪਣੇ ਹੀ ਹੱਥ ਵਿੱਚ ਲੈ ਲਵੇਂ। ਅਨਾਥ ਆਪਣੇ ਆਪ ਨੂੰ ਤੇਰੇ ਉੱਤੇ ਛੱਡਦਾ ਹੈ, ਯਤੀਮ ਦਾ ਸਹਾਇਕ ਤੂੰ ਹੀ ਰਿਹਾ ਹੈਂ। Punjabi Bible 2016 Copyright © 2016 by The Bible Society of India